Latest news

ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਏ ਡੀ ਜੀ ਪੀ ਲਾਅ ਐਂਡ ਆਰਡਰ,IPS ਅਰਪਿਤ ਸ਼ੁਕਲਾ

ਜਲੰਧਰ // (ਐਸ ਕੇ ਚਾਵਲਾ)- ਮਹਾਂਨਗਰ ਹੋਣ ਜਾ ਰਹੇ 9 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਆਈ ਪੀ ਐਸ, ਅਤੇ ਨਾਲ ਜਲੰਧਰ ਸ਼ਹਿਰ ਦੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਆਈ ਪੀ ਐਸ,

ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਤੇ ਪੁੱਜੇ।
ਏ ਡੀ ਜੀ ਪੀ ਲਾਅ ਐਂਡ ਆਰਡਰ, ਅਰਪਿਤ ਸ਼ੁਕਲਾ ਆਈ ਪੀ ਐੱਸ, ਨੇ ਜਾਣਕਾਰੀ ਦਿੰਦਿਆਂ ਦੱਸਿਆ

 

ਕਿ ਸੋਢਲ ਮੇਲੇ ਦੀਆਂ ਸੁਰਖ਼ੀਆਂ ਵਜੋਂ ਜਾਰੀ ਹੈ ਪੂਰਨ ਰੂਪ ਵਿੱਚ ਪ੍ਰਬੰਧ ਕਰ ਲਏ ਹਨ ਜਿਸ ਵਿੱਚ 1000 ਤੋਂ ਵੱਧ ਮੁਲਾਜ਼ਮ ਤੈਨਾਤ ਕੀਤੇ ਗਏ ਹਨ ਜੋ ਕਿ ਮੇਲੇ ਵਿੱਚ ਆਉਣ ਅਤੇ ਜਾਣ ਵਾਲਿਆਂ ਦੀ ਸੁਰੱਖਿਆ ਪੁਖਤਾ ਤੌਰ ਤੇ ਦਿਨ ਰਾਤ ਕੀਤੀ ਜਾਵੇਗੀ ਹੁੱਲੜਬਾਜ਼ੀ ਕਰਨ ਵਾਲਿਆਂ ਨਾਲ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ ਮੇਲੇ ਵਿੱਚ ਹਰ ਪਾਸੇ ਸਿਵਲ ਵਰਦੀ ਵਿਚ ਪੁਲਿਸ ਮੁਲਾਜਮ ਲਗਾਏ ਗਏ ਹਨ ਜੋ ਕਿ ਹਰ ਇੱਕ ਆਉਣ ਜਾਣ ਵਾਲੇ ਵਿਅਕਤੀਆਂ ਦੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ ।

Leave a Reply

Your email address will not be published.